ਜਦੋਂ ਤੇਰੇ ਮੂੰਹੋਂ ਅਲਵਿਦਾ ਦੇ ਆਖਰੀ ਬੋਲ ਨਿਕਲੇ
ਹਰ ਪੀੜ ਤੇਰੀ ਪਿਆਰੀ ਕਿਹੜੀ ਰੱਖਾਂ ਕਿਹੜੀ ਸੁੱਟਾਂ
ਜਿਹੜਾ ਤੁਹਾਨੂੰ ਕਿਸੇ ਹੋਰ ਦੇ ਹੱਥੋਂ ਜ਼ਰੂਰ ਮਿਲੇਗਾ
ਹੁਣ ਹਰ ਸ਼ੈ ‘ਚੋ ਸੱਜਣਾ ਵੇ ਤੇਰਾ ਚਿਹਰਾ ਦਿਸਦਾ ਹੈ.
ਸੁਭਾ ਦੇ ਹਾਂ ਘੈਂਟ ਨਾਲੇ ਅੱਖ ਦੇ ਵੀ ਚੰਗੇ ਹਾਂ
ਜ਼ਿੰਦਗੀ ‘ਚ ਚੰਗੇ-ਮਾੜੇ ਦਿਨ ਤਾਂ ਆਉਂਦੇ-ਜਾਦੇਂ ਰਹਿਣਗੇ..
ਤੇਰੀ ਗੱਲ ਹੋਰ ਹੈ ਸੱਜਣਾ, ਅਸੀਂ ਤਾਂ ਤੇਰੇ ਪੈਰਾਂ ਵਰਗੇ ਆਂ.
ਬੜਾ ਮੁਸ਼ਕਿਲ ਹੈ ਨਿੱਭ ਜਾਣਾ ਇਹ ਤੂੰ ਇਕਰਾਰ ਨਾਂ ਕਰ ਲਈ
ਕੀਤੀ ਦੋਸਤੀ punjabi status ਤੇਰੇ ਨਾਲ ਸਾਨੂੰ ਬਦਨਾਮ ਨਾਂ ਕਰੀ।
ਬੱਸ ਸਾਹ ਨੇ ਬਾਕੀ ; ਉਹ ਨਾ ਮੰਗੀ , ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ.
ਮੂੰਹ ਚੋਂ ਨਿਕਲੇ ਬੋਲ ਕਦੇ ਵੀ ਮੁੜਦੇ ਨਹੀਂ ਹੁੰਦੇ
ਇਹ ਅੱਖੀਆਂ ਦੋ ਹੀ ਚੰਗੀਆਂ ਨੇ ਇਹਨਾਂ ਨੂੰ ਚਾਰ ਨਾਂ ਕਰ ਲਈ
ਕਿਸੇ ਪੰਛੀ ਤੇ ਪਰਦੇਸੀ ਦਾ ਤੂੰ ਇਤਬਾਰ ਨਾਂ ਕਰ ਲਈਂ